ਧੰਨ ਧੰਨ ਬਾਬਾ ਰਾਮ ਲਾਲ ਜੀ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਫਿਰੋਜ਼ਪੁਰ 15 ਦਸੰਬਰ (ਅਸ਼ੋਕ ਭਾਰਦਵਾਜ): ਅੱਜ ਧੰਨ ਧੰਨ ਬਾਬਾ ਬਾਬਾ ਰਾਮ ਲਾਲ ਜੀ ਦਾ ਸਾਲਾਨਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ। ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ ਹੁੰਮ ਹੁੰਮਾ ਪੁਜੀਆ । ਸਵੇਰ ਵੇਲੇ ਤੋ ਹੀ ਗੁਰਬਾਣੀ ਦੇ ਜਾਪ ਕੀਤੇ ਗਏ । ਮੇਲੇ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਗੁਰੂ ਦਾ ਲੰਗਰ ਚਲਾਇਆ ਗਿਆ ।